ਪਟਿਆਲਾ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਕੀਤਾ ਉਮੀਦਵਾਰਾਂ ਦਾ ਐਲਾਨ
Ravi Jakhu
ਪਟਿਆਲਾ, 17 ਨਵੰਬਰ, 2026: ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਨਿਗਮ (MC) ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਵੀ ਆਪਣੀ ਚੋਣ ਰਣਨੀਤੀ ਤੇਜ਼ ਕਰਦਿਆਂ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੀ ਸੂਬਾ ਅਤੇ ਜ਼ਿਲ੍ਹਾ ਲੀਡਰਸ਼ਿਪ ਅਨੁਸਾਰ, ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਸਥਾਨਕ ਮੁੱਦਿਆਂ ਦੀ ਪਕੜ ਰੱਖਣ ਵਾਲੇ ਅਤੇ ਸਰਗਰਮ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
Click for detail : https://drive.google.com/file/d/1DTrMuwJKQi4nYigQolD0zsDs7IaafhN0/view?usp=sharing
- Download Babushahi App
-
-