ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਭਾਜਪਾ 'ਚ ਸ਼ਾਮਲ
Ravi Jakhu
ਚੰਡੀਗੜ੍ਹ/ਰਾਜਪੁਰਾ, 19 ਨਵੰਬਰ, 2026: ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਸਰਗਰਮੀਆਂ ਦਰਮਿਆਨ ਪ੍ਰਾਪਤ ਜਾਣਕਾਰੀ ਅਨੁਸਾਰ, ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਆਪਣੇ ਸਾਥੀਆਂ ਅਤੇ ਰਾਜਪੁਰਾ ਦੇ ਕਈ ਕੌਂਸਲਰਾਂ ਸਮੇਤ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ।
- Download Babushahi App
-
-