Canada ਨੇ ਗੈਂਗਸਟਰ ਗੋਲਡੀ ਬਰਾੜ ਨੂੰ ਮੋਸਟ ਵਾਂਟੇਡ ਐਲਾਨਿਆ, 25,0000 ਡਾਲਰ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ
ਬਾਬੂਸ਼ਾਹੀ ਨੈੱਟਵਰਕ
ਓਟਾਵਾ, 20 ਨਵੰਬਰ, 2026: ਕੈਨੇਡਾ ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਮੋਸਟ ਵਾਂਟੇਡ ਭਗੌੜਾ ਘੋਸ਼ਿਤ ਕੀਤਾ ਹੈ ਅਤੇ ਅਮਰੀਕਾ ਜਾਂ ਕੈਨੇਡਾ ਵਿੱਚ ਉਸਦੇ ਟਿਕਾਣੇ ਬਾਰੇ ਜਾਣਕਾਰੀ ਦੇਣ ਲਈ 25,0000 ਕੈਨੇਡੀਅਨ ਡੌਲਰਜ਼ ਇਨਾਮ ਦਾ ਐਲਾਨ ਕੀਤਾ ਹੈ।
32 ਸਾਲਾ ਬਰਾੜ 2023 ਵਿੱਚ ਵਿਨੀਪੈੱਗ ਵਿੱਚ ਸੁਖਦੂਲ ਸਿੰਘ ਗਿੱਲ ਦੇ ਕਤਲ ਕੇਸ ਵਿੱਚ ਕੈਨੇਡਾ ਵਿੱਚ ਲੋੜੀਂਦਾ ਹੈ।
- Download Babushahi App
-
-