ਪਿੰਡ ਪਹੁੰਚ ਕੇ MP ਅੰਮ੍ਰਿਤਪਾਲ ਸਿੰਘ ਨੇ ਪਰਿਵਾਰ ਤੇ ਪਿੰਡ ਵਾਸੀਆਂ ਨਾਲ ਸਾਂਝੀ ਕੀਤੀ ਫਤਿਹ
Kulwinder Singh
ਜੱਲੂਪੁਰ ਖੇੜਾ, 21 ਨਵੰਬਰ:
ਭਾਈ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਪਿੰਡ ਪਹੁੰਚ ਕੇ ਉਨ੍ਹਾਂ ਨੇ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਫਤਿਹ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਸਵਾਗਤ ਲਈ ਪਿੰਡ ਵਾਸੀਆਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ।
- Download Babushahi App
-
-