ਪੰਜਾਬ ਵਿੱਚ AAP ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ: ਵੱਖ-ਵੱਖ ਵਿੰਗਾਂ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ
Ravi Jakhu
ਚੰਡੀਗੜ੍ਹ, 23 ਨਵੰਬਰ, 2026: ਆਮ ਆਦਮੀ ਪਾਰਟੀ (AAP) ਪੰਜਾਬ ਇਕਾਈ ਨੇ ਸੂਬੇ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਵੱਖ-ਵੱਖ ਵਿੰਗਾਂ ਦੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਪਾਰਟੀ ਲੀਡਰਸ਼ਿਪ ਵੱਲੋਂ ਜਾਰੀ ਸੂਚੀ ਅਨੁਸਾਰ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਅਤੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।
Click for detail : https://drive.google.com/file/d/1DDWe8bJJWIgfnKRQpMKzS_5GidBSoJLF/view?usp=sharing
- Download Babushahi App
-
-