ਅਕਾਲੀ ਦਲ-ਭਾਜਪਾ ਗਠਜੋੜ ਦਾ ਰਸਮੀ ਐਲਾਨ ਅੱਜ ਦੁਪਹਿਰ 1.00 ਵਜੇ
ਬਾਬੂਸ਼ਾਹੀ ਨੈਟਵਰਕ
ਨਵੀ਼ ਦਿੱਲੀ, 24 ਨਵੰਬਰ, 2026: ਅਕਾਲੀ ਦਲ ਅਤੇ ਭਾਜਪਾ ਗਠਜੋੜ ਦਾ ਰਸਮੀ ਐਲਾਨ ਅੱਜ ਦੁਪਹਿਰ 1.00 ਵਜੇ ਹੋਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਬੀਨ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਇਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।
- Download Babushahi App
-
-