ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ
Ravi Jakhu
ਨਵੀਂ ਦਿੱਲੀ/ਚੰਡੀਗੜ੍ਹ, 24 ਨਵੰਬਰ, 2026: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੇ ਪਾਰਟੀ ਦੀ ਮੀਡੀਆ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਪ੍ਰਿਯੰਕਾ ਕੱਕੜ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੀਡੀਆ ਕੋਆਰਡੀਨੇਟਰ (Media Coordinator) ਨਿਯੁਕਤ ਕੀਤਾ ਹੈ।
Click for detail : https://drive.google.com/file/d/1-wxFwKWLa3-v9yKgcsnDjqZPXHdW7wWL/view?usp=sharing
- Download Babushahi App
-
-