ਅਰਵਿੰਦ ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ
Ravi Jakhu
ਲੁਧਿਆਣਾ/ਮੋਗਾ, 25 ਨਵੰਬਰ, 2026: ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਬੁੱਧਵਾਰ ਨੂੰ ਪੰਜਾਬ ਦੌਰੇ ਤਹਿਤ ਲੁਧਿਆਣਾ ਪਹੁੰਚ ਰਹੇ ਹਨ। ਉਹ ਭਲਕੇ 26 ਨਵੰਬਰ ਨੂੰ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਣ ਵਾਲੀ ਵਿਸ਼ਾਲ 'ਖ਼ੁਸ਼ਹਾਲ ਪੰਜਾਬ ਮਹਾਂ ਰੈਲੀ' ਵਿੱਚ ਸ਼ਿਰਕਤ ਕਰਨਗੇ, ਜਿੱਥੋਂ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਚੋਣ ਮੁਹਿੰਮ ਦਾ ਰਸਮੀ ਬਿਗੁਲ ਵਜਾਇਆ ਜਾਵੇਗਾ।
- Download Babushahi App
-
-