ਕੁਲਦੀਪ ਸਿੰਘ ਚਾਹਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਸ੍ਰੀ ਅੰਮ੍ਰਿਤਸਰ ਸਾਹਿਬ, 28 ਨਵੰਬਰ (2026):ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐੱਸ (IPS) ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਵੇਂ ਪੁਲਿਸ ਕਮਿਸ਼ਨਰ (CP) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
- Download Babushahi App
-
-