ਚੰਡੀਗੜ੍ਹ MC ਚੋਣਾਂ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
Ravi Jakhu
ਚੰਡੀਗੜ੍ਹ, 28 ਨਵੰਬਰ, 2026: ਆਗਾਮੀ 23 ਦਸੰਬਰ ਨੂੰ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ (Chandigarh MC Elections) ਲਈ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਆਮ ਆਦਮੀ ਪਾਰਟੀ (AAP) ਨੇ ਅੱਜ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ।

- Download Babushahi App
-
-