BJP ਨੇ ਪੰਜਾਬ ਦੇ ਨਵੇਂ ਸੂਬਾ ਮੋਰਚਾ ਇੰਚਾਰਜਾਂ ਦਾ ਐਲਾਨ ਕੀਤਾ
Ravi Jakhu
ਚੰਡੀਗੜ੍ਹ, 28 ਨਵੰਬਰ, 2026: ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (BJP) ਨੇ ਸੂਬੇ ਅੰਦਰ ਆਪਣੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਹਾਈਕਮਾਨ ਨਾਲ ਸਲਾਹ-ਮਸ਼ਵਰੇ ਉਪਰੰਤ ਸੂਬੇ ਦੇ ਵੱਖ-ਵੱਖ ਮੋਰਚਿਆਂ ਲਈ ਨਵੇਂ ਇੰਚਾਰਜਾਂ ਅਤੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।

- Download Babushahi App
-
-