Breaking: ਚਮਕੌਰ ਸਾਹਿਬ ਤੋਂ MLA ਡਾ: ਚਰਨਜੀਤ ਸਿੰਘ ਚੰਨੀ ਅਕਾਲੀ ਦਲ 'ਚ ਸ਼ਾਮਿਲ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 29 ਨਵੰਬਰ, 2026: ਚਮਕੌਰ ਸਾਹਿਬ ਤੋਂ ਵਿਧਾਇਕ ਡਾ: ਚਰਨਜੀਤ ਸਿੰਘ ਚੰਨੀ ਅੱਜ ਇੱਥੇ ਸੈਕਟਰ 9 ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
- Download Babushahi App
-
-