← ਪਿਛੇ ਪਰਤੋ
ਨਵੀਂ ਦਿੱਲੀ, 19 ਫਰਵਰੀ 2017: ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਜੇਕਰ ਪਾਕਿਸਤਾਨ ਵੱਲੋਂ ਗੋਲੀ ਚੱਲਦੀ ਹੈ ਤਾਂ ਭਾਰਤ ਆਪਣੇ ਵੱਲੋਂ ਚਲਾਈਆਂ ਗੋਲੀਆਂ ਦੀ ਗਿਣਤੀ ਨਹੀਂ ਕਰੇਗਾ।