ਫਾਈਲ ਫੋਟੋ
ਨਵੀਂ ਦਿੱਲੀ, 26 ਅਪ੍ਰੈਲ, 2017 : ਐਮ.ਸੀ.ਡੀ. ਚੋਣਾਂ 'ਚ ਮਿਲ ਰਹੀ ਹਾਰ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਆਪ ਆਗੂਆਂ ਦੀ ਬੈਠਕ ਜਾਰੀ ਹੈ। ਬੈਠਕ 'ਚ ਮਨੀਸ਼ ਸਿਸੋਦੀਆ, ਗੋਪਾਲ ਰਾਏ ਸਮੇਤ ਕਈ ਆਪ ਆਗੂਆਂ ਨੇ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਭਾਜਪਾ ਈ.ਵੀ.ਐਮ. ਮਸ਼ੀਨਾਂ 'ਚ ਗੜਬੜੀ ਕਰਾ ਰਹੀ ਹੈ।