← ਪਿਛੇ ਪਰਤੋ
ਨਵੀਂ ਦਿੱਲੀ, 26 ਅਪ੍ਰੈਲ 2017 : ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜਿਆਂ 'ਚ ਭਾਰਤੀ ਜਨਤਾ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਕੁੱਲ 270 ਸੀਟਾਂ 'ਚੋਂ ਭਾਜਪਾ ਨੇ 184,ਆਪ ਨੇ 45, ਕਾਂਗਰਸ ਨੇ 30 ਅਤੇ ਹੋਰਨਾਂ ਨੇ 11 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ।