← ਪਿਛੇ ਪਰਤੋ
ਨਵੀਂ ਦਿੱਲੀ, 27 ਜੁਲਾਈ, 2017 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਤਿਸ਼ ਕੁਮਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਛੇਵੀਂ ਵਾਰ ਸਹੁੰ ਚੁੱਕਣ ਦੇ ਸਬੰਧੀ ਵਧਾਈ ਦਿੱਤੀ ਹੈ ਤੇ ਕਿਹਾ ਹੈ ਕਿ ਉਹ ਬਿਹਾਰ ਦੀ ਤਰੱਕੀ ਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨਗੇ।