← ਪਿਛੇ ਪਰਤੋ
ਵਿਜੇਪਾਲ ਬਰਾੜ ਚੰਡੀਗੜ੍ਹ, 2 ਅਗਸਤ, 2017 : ਪੰਜਾਬ ਦੇ ਪ੍ਰਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਚ ਚੁਣੌਤੀ ਦਿੱਤੀ ਗਈ ਹੈ । ਰਮਨਦੀਪ ਸਿੰਘ ਨਾਮ ਦੇ ਵਿਅਕਤੀ ਵੱਲੋਂ ਿੲਸ ਨਿਯੁਕਤੀ ਖਿਲਾਫ ਪਾਈ ਗਈ ਪਟੀਸ਼ਨ ਵਿੱਚ ਿੲਹ ਕਿਹਾ ਗਿਆ ਹੈ ਕਿ ਿੲੱਕ ਿਰਟਾਇਰਡ ਅਧਿਕਾਰੀ ਦੀ ਪ੍ਰਮੁੱਖ ਪ੍ਰਿੰਸੀਪਲ ਸਕੱਤਰ ਵਜੋਂ ਨਿਯੁਕਤੀ ਆਲ ਿੲੰਡੀਆ ਸਰਵਿਸਿਜ ਐਕਟ 1951 ਦੇ ਨਿਯਮਾਂ ਦੀ ਉਲੰਘਣਾ ਹੈ । ਹਾਈਕੋਰਟ ਵੱਲੋਂ ਿੲਸ ਪਟੀਸ਼ਨ ਦੇ ਸਬੰਧ ਵਿੱਚ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਸਬੰਧਿਤ ਧਿਰਾਂ ਨੂੰ ਨੋਟਿਸ ਜਾਰੀ ਕਰ 30 ਅਗਸਤ ਤੱਕ ਜਵਾਬ ਦਾਖਿਲ ਕਰਨ ਲਈ ਕਿਹਾ ਗਿਆ ਹੈ ।
Total Responses : 976