← ਪਿਛੇ ਪਰਤੋ
ਬਰਨਾਲਾ, 24 ਅਗਸਤ, 2017 : ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਲੰਘੀ ਰਾਤ ਇਕ ਕਿਸਾਨ ਨੇ ਆਪਣੇ ਖੇਤ ਜਾ ਕੇ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਗੁਰਮੇਲ ਸਿੰਘ 'ਤੇ ਕਰਜ਼ਾ ਚੜ੍ਹਿਆ ਹੋਇਆ ਸੀ ਜਿਸ ਨੂੰ ਉਤਾਰਨ 'ਚ ਉਹ ਅਸਮਰਥ ਸੀ, ਸਿੱਟੇ ਵਜੋਂ ਉਹ ਪਿਛਲੇ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ।
Total Responses : 976