← ਪਿਛੇ ਪਰਤੋ
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ, 2017 : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾਖੇੜਾ 'ਚ ਕਰਜ਼ੇ ਦੇ ਬੋਝ ਹੇਠਾਂ ਦਬੇ ਕਿਸਾਨ ਗੁਰਦੀਪ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਉਮਰ ਲਗਭਗ 50 ਸਾਲ ਦੱਸੀ ਗਈ ਹੈ । ਜਾਣਕਾਰੀ ਮੁਤਾਬਕ ਉਸ 'ਤੇ 10 ਲੱਖ ਰੁਪਏ ਦਾ ਕਰਜ਼ਾ ਸੀ ਤੇ ਉਸਦੀ ਜ਼ਮੀਨ ਵੀ ਸੇਮ ਦੀ ਮਾਰ ਹੇਠ ਸੀ।
Total Responses : 976