← ਪਿਛੇ ਪਰਤੋ
ਸੰਗਰੂਰ, 4 ਸਤੰਬਰ, 2017 : ਲੰਘੀ ਰਾਤ ਊਧਮ ਸਿੰਘ ਵਾਲਾ ਦੇ ਪਿੰਡ ਮੈਦੇਵਾਸ 'ਚ ਕਰਜ਼ੇ ਦੀ ਮਾਰ ਝੱਲ ਰਹੇ ਇੱਕ ਕਿਸਾਨ ਨੇ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਵਸਤੂ ਖਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਕਰਜ਼ਾ ਨਾ ਮੋੜ ਸਕਣ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ ।
Total Responses : 976