← ਪਿਛੇ ਪਰਤੋ
ਲੁਧਿਆਣੇ ਚ ਸਿਲੰਡਰ ਫਟਣ ਨਾਲ ਧਮਾਕਾ ਦੋ ਦਰਜ਼ਨ ਤੋਂ ਵੱਧ ਫੱਟੜ ਲੁਧਿਆਣੇ ਦੇ ਗਿਆਸਪੁਰਾ ਇਲਾਕੇ ਵਿੱਚ ਇੱਕ ਗੈਸ ਸਿਲੰਡਰ ਦੇ ਫਟਣ ਨਾਲ 15 ਵੱਧ ਲੋਕਾਂ ਦੇ ਫੱਟੜ ਹੋਣ ਦੀ ਖਬਰ .ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲਾਂ ਅਤੇ ਕੁਝ ਨੂੰ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ.