ਬ੍ਰੈਂਪਟਨ, 18 ਜੁਲਾਈ 2018 - ਕੈਨੇਡਾ ਦੇ ਸ਼ਹਿਰ ਬ੍ਰੈਂਪਟਨ ਵਿਚ ਪੰਜਾਬੀ ਨੌਜਵਾਨ ਦੀ ਭਾਰਤੀ ਸਮੇਂ ਮੁਤਬਕ ਮੰਗਲਵਾਰ ਸਵੇਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 28 ਸਾਲਾ ਨੌਜਵਾਨ ਪਲਵਿੰਦਰ ਸਿੰਘ ਵਿੱਕੀ ਆਪਣੇ ਘਰ ਵਿਚ ਸੀ ਜਦੋਂ ਉਸਨੂੰ ਨੀਗਰੋਆਂ ਵੱਲੋਂ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮਿਡੀਆ ਰਿਪੋਰਟਾਂ ਮੁਤਾਬਕ ਬ੍ਰੈਂਪਟਨ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਾਰ ਨੀਗਰੋਆਂ 'ਚੋਂ 2 ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਖ਼ਬਰ ਦੇ ਹੋਰ ਵੇਰਵਿਆਂ ਲਈ ਨਿਊਜ਼-18 ਦੀ ਖ਼ਬਰ ਇਸ ਲਿੰਕ 'ਤੇ ਕਲਿੱਕ ਕਰਕੇ ਪੜ੍ਹੋ :-
https://goo.gl/FESasv