← ਪਿਛੇ ਪਰਤੋ
ਚੰਡੀਗੜ੍ਹ, 18 ਜੁਲਾਈ 2018 - ਕੈਪਟਨ ਅਮਰਿੰਦਰ ਸਰਕਾਰ ਨੇ ਅੱਜ ਪੰਜਾਬ ਰਾਈਟ ਟੂ ਸਰਵਿਸ ਕਮਿਸ਼ਨ ਨੂੰ ਖ਼ਤਮ ਕਰ ਦਿੱਤਾ। ਸਾਰੇ 10 ਆਰਟੀ ਕਮਿਸ਼ਨਰ ਹਟਾ ਦਿੱਤੇ ਗਏ ਹਨ।