← ਪਿਛੇ ਪਰਤੋ
ਪਟਿਆਲਾ 20 ਜੁਲਾਈ 2018 - ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਪਟਿਆਲਾ ਜੇਲ੍ਹ 'ਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਉਪਰੰਤ ਬਿਆਨ ਦਿੱਤਾ ਕਿ ਰਾਜੋਆਣਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਅੱਜ ਸ਼ਾਮ ਨੂੰ ਆਪਣੀ ਭੁੱਖ ਹੜਤਾਲ ਖਤਮ ਕਰ ਸਕਦੇ ਹਨ।