ਨਵੀਂ ਦਿੱਲੀ, 18 ਸਤੰਬਰ 2018 - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਜ ਸਭਾ ਮੈਂਬਰ ਅਤੇ ਸਾਬਕਾ ਕਾਂਗਰਸੀ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਲੁਧਿਆਣਾ ਦੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਵਿਦੇਸ਼ ਮਾਮਲਿਆਂ ਦੇ ਵਿਭਾਗ ਵਿਚ ਨਿਯੁਕਤ ਕੀਤਾ ਹੈ।
ਬਾਜਵਾ ਉਪ ਚੇਅਰਮੈਨ ਹਨ ਜਦਕਿ ਤਿਵਾੜੀ ਨਵੇਂ ਪੈਨਲ ਦੇ ਜਨਰਲ ਸਕੱਤਰ ਹਨ।