ਮੁਕਤਸਰ, 19 ਸਤੰਬਰ 2018 - ਪੁਲਿਸ ਨੇ ਅਕਾਲ ਤਖ਼ਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਪੁੱਤਰ ਮਨਜਿੰਦਰ ਸਿੰਘ ਬਿੱਟੂ ਦੇ ਹੋਟਲ 'ਤੇ ਛਾਪਾ ਮਾਰਿਆ ਹੈ।
ਦੱਸਣਯੋਗ ਹੈ ਕਿ ਛਾਪੇ ਦੌਰਾਨ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਗਏ ਸਨ।
ਬਿੱਟੂ ਅਕਾਲੀ ਦਲ ਵੱਲੋਂ ਅੱਜ ਪੰਜਾਬ 'ਚ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਚੋਣਾਂ ਲੜ ਰਿਹਾ ਹੈ।