ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
ਚੰਡੀਗੜ੍ਹ, 11 ਅਕਤੂਬਰ , 2018 : ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਿਸੇ ਕੇਸ 'ਚ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇੱਕ ਹਫ਼ਤੇ ਦਾ ਨੋਟਿਸ ਦੇਣ ਦੀ ਹਦਾਇਤ ਪੰਜਾਬ ਸਰਕਾਰ ਨੂੰ ਦਿੱਤੀ ਹੈ। ਇਸ ਦੇ ਨਾਲ ਹੀ ਸਹਿਣੀ ਦੀ ਪਟੀਸ਼ਨ ਤੇ ਜਵਾਬ ਦੇਣ ਲਈ ਸਰਕਾਰ ਨੂੰ 28 ਨਵੰਬਰ ਲਈ ਨੋਟਿਸ ਜਾਰੀ ਕੀਤਾ ਹੈ .
ਇਹ ਹੁਕਮ ਹਾਈ ਕੋਰਟ ਦੇ ਜੱਜ ਜਸਟਿਸ ਜੀ ਐਸ ਗਿੱਲ ਦੀ ਅਦਾਲਤ ਵੱਲੋਂ ਦਿੱਤੇ ਗਏ .
ਸੈਣੀ ਨੇ ਹਾਈਕੋਰਟ ਪਹੁੰਚ ਕਰ ਕੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਅਧਾਰ 'ਤੇ ਉਨ੍ਹਾਂ ਵਿਰੁੱਧ ਵਿੱਢੀ ਜਾਣ ਵਾਲੀ ਕਿਸੇ ਸੰਭਾਵੀ ਕਾਰਵਾਈ ਦਾ ਖ਼ਦਸ਼ਾ ਪ੍ਰਗਟਾਇਆ ਸੀ ਤੇ ਮੰਗ ਕੀਤੀ ਗਈ ਸੀ ਕਿ ਰਿਪੋਰਟ ਦੇ ਅਧਾਰ 'ਤੇ ਜੇਕਰ ਕੋਈ ਕਾਰਵਾਈ ਜਾਂ ਗ੍ਰਿਫ਼ਤਾਰੀ ਕੀਤੀ ਜਾਣੀ ਹੈ ਤਾਂ ਪਹਿਲਾਂ ਨੋਟਿਸ ਦਿੱਤਾ ਜਾਵੇ। ਉਨ੍ਹਾਂ ਇਹ ਮੰਗ ਵੀ ਕੀਤੀ ਸੀ ਕਿ ਜੇਕਰ ਕੋਈ ਕੇਸ ਉਨ੍ਹਾਂ ਵਿਰੁੱਧ ਹੈ ਤਾਂ ਇਹ ਸੀ.ਬੀ.