#Metoo ਮੁਹਿੰਮ 'ਚ ਲੱਗੇ ਦੋਸ਼ਾਂ ਖਿਲਾਫ ਕਾਨੂੰਨੀ ਕਾਰਵਾਈ ਕਰਨਗੇ ਐਮ.ਜੇ.ਅਕਬਰ
ਨਵੀਂ ਦਿੱਲੀ, 14 ਅਕਤੂਬਰ 2018 - ਕੇਂਦਰੀ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਐਤਵਾਰ ਨੂੰ ਉਨ੍ਹਾਂ ਦੇ ਖਿਲਾਫ ਜਿਨਸੀ ਸੋਸ਼ਣ ਦੇ ਦੋਸ਼ਾਂ ਨੂੰ "ਝੂਠੇ ਅਤੇ ਆਧਾਰਹੀਣ ਦੱਸਦਿਆਂ ਕਿਹਾ ਕਿ ਉਹ ਇਸ ਮਾਮਲੇ 'ਚ ਉਚਿਤ ਕਾਨੂੰਨੀ ਕਾਰਵਾਈ ਕਰਨਗੇ।