← ਪਿਛੇ ਪਰਤੋ
ਚੰਡੀਗੜ੍ਹ, 18 ਅਕਤੂਬਰ, 2018 - ਪੰਜਾਬ ਸਰਕਾਰ ਨੇ 3 ਅਕਤੂਬਰ, 2018 ਨੂੰ ਕੈਬਨਿਟ ਦੁਆਰਾ ਮਨਜ਼ੂਰ ਕੀਤੀਆਂ ਅਣਅਧਿਕਾਰਤ ਕਲੋਨੀਆਂ, ਪਲਾਟਾਂ / ਇਮਾਰਤਾਂ ਨੂੰ ਰੈਗੂਲਰ ਕਰਨ ਦੇ ਅਮਲ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।