ਅਕਾਲ ਤਖਤ ਜਥੇਦਾਰ ਨੇ ਦਿੱਤਾ ਅਸਤੀਫਾ
ਅੰਮ੍ਰਿਤਸਰ, 18 ਅਕਤੂਬਰ 2018 - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਜ ਆਪਣਾ ਅਸਤੀਫਾ ਦੇ ਦਿੱਤਾ। ਉਨ੍ਹਾਂ ਆਪਣੀ ਉਮਰ ਅਤੇ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ।
ਹਾਲਾਂਕਿ ਅੱਜ ਉਨ੍ਹਾਂ ਹੀ ਮੀਡੀਆ 'ਚ ਉਨ੍ਹਾਂ ਵੱਲੋਂ ਅਸਤੀਫਾ ਨਾ ਦੇਣ ਦਾ ਬਿਆਨ ਸਾਹਮਣੇ ਆਇਆ ਸੀ।