ਤਰਨਤਾਰਨ, 25 ਅਪ੍ਰੈਲ 2019 - ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਵਜੋਂ ਬੀਬੀ ਪਰਮਜੀਤ ਕੌਰ ਖਾਲੜਾ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਤਰਨਤਾਰਨ ਪ੍ਰਦੀਪ ਕੁਮਾਰ ਸਭਰਵਾਲ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।
ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਬ੍ਰਹਮਪੁਰਾ ਆਦਿ ਆਗੂ ਮੌਜੂਦ ਸਨ।