ਨਵੀਂ ਦਿੱਲੀ, 20 ਅਗਸਤ 2019 - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 75ਵੇਂ ਜਨਮ ਦਿਨ 'ਤੇ ਸ਼ਰਧਾਂਜਲੀ ਦਿੱਤੀ।
ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ ਦਿੱਤੀ।