ਕੋਲਕਾਤਾ, 11 ਸਤੰਬਰ 2019 - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਉਹ ਪੱਛਮੀ ਬੰਗਾਲ 'ਚ ਨਵਾਂ ਮੋਟਰ ਵਾਹਨ ਐਕਟ ਲਾਗੂ ਨਹੀ ਕਰ ਸਕਦੇ ਅਤੇ ਉਨ੍ਹਾਂ ਨੇ ਇਸ ਨੂੰ ਲਾਗੂ ਨਾ ਕਰਨ 'ਤੇ ਕਿਹਾ ਹੈ ਕਿ ਉਨ੍ਹਾਂ ਦੇ ਅਧਿਕਾਰੀਆਂ ਦੀ ਰਾਇ ਹੈ ਕਿ ਜੇਕਰ ਇਸ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਆਮ ਲੋਕਾਂ ਉੱਪਰ ਇਸ ਦਾ ਬੋਝ ਪਵੇਗਾ।