ਜੀ ਐਸ ਪੰਨੂ
ਚੰਡੀਗੜ੍ਹ, 17 ਸਤੰਬਰ 2019 - ਪੰਜਾਬ ਸਰਕਾਰ ਵੱਲੋਂ ਪੰਜਾਬ ਬਿਓਰੋ ਆਫ ਇਨਵੈਸਟੀਗੇਸ਼ਨ ਵਿੱਚ ਸਿਵਲਿਅਨ ਸਪੋਰਟ ਸਟਾਫ ਦੀਆਂ 798 ਅਸਾਮੀਆਂ ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਪੁਲਿਸ ਕੇਡਰ ਦੇ ਕਾਂਸਟੇਬਲਾਂ ਦੀਆਂ 915 ਅਸਾਮੀਆਂ ਖ਼ਤਮ ਕਰ ਦਿੱਤੀਆਂ ਹਨ ਅਤੇ ਨੋਟੀਫਿਕੇਸ਼ਨ ਤੋਂ ਬਾਅਦ ਸੰਬੰਧਿਤ ਸਰਵਿਸ 'ਚ 100% ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।