← ਪਿਛੇ ਪਰਤੋ
ਚੰਡੀਗੜ੍ਹ, 21 ਅਕਤੂਬਰ, 2019: ਪੰਜਾਬ ਸਰਕਾਰ ਨੇ ਸਾਰੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ 'ਚ 3% ਵਾਧੇ ਦਾ ਐਲਾਨ ਕੀਤਾ ਹੈ। ਜੋ ਕਿ ਨਵੰਬਰ ਮਹੀਨੇ ਦੀ ਪੈਨਸ਼ਨ/ ਤਬਖਾਹ ਨਾਲ ਦੇ ਦਿੱਤਾ ਜਾਏਗਾ।