← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 19 ਨਵੰਬਰ ਮਸ਼ਹੂਰ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚੀ।। ਦੱਸਣਯੋਗ ਹੈ ਕਿ ਕ੍ਰਿਸ਼ਮਾ ਅੰਮ੍ਰਿਤਸਰ ਵਿਖੇ ਹੋ ਰਹੇ ਇਕ ਫ਼ੈਸ਼ਨ ਸ਼ੋਅ 'ਚ ਸ਼ਿਰਕਤ ਕਰਨ ਲਈ ਇੱਥੇ ਪਹੁੰਚੀ ਹੈ।