ਬਲਜੀਤ ਬੱਲੀ
ਚੰਡੀਗੜ੍ਹ 08 ਦਸੰਬਰ 2019 : ਮੀਡੀਆ ਦੇ ਇੱਕ ਹਿੱਸੇ ਵੱਲੋਂ ਕਿਆਸ ਲਗਾਏ ਜਾ ਰਹੇ ਹਨ ਕਿ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਟਕਸਾਲੀ 'ਚ ਸ਼ਾਮਲ ਹੋਣ ਜਾ ਰਹੇ ਨੇ, ਬੀਤੇ ਸ਼ਨੀਵਾਰ ਨੂੰ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਲੀਡਰਾਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਇਹ ਕਿਹਾ ਜਾਣ ਲੱਗ ਪਿਆ ਕਿ ਢੀਂਡਸਾ ਅਕਾਲੀ ਦਲ ਟਕਸਾਲੀ "ਚ ਸ਼ਾਮਲ ਹੋ ਸਕਦੇ ਹਨ । ਪਰ ਬਾਬੂਸ਼ਾਹੀ ਨੇ ਇਸ ਰਾਜ ਤੋਂ ਪਰਦਾ ਚੁੱਕ ਦਿੱਤਾ ਹੈ। ਦੇਖੋ ਖ਼ਾਸ ਗੱਲਬਾਤ ਸੁਖਦੇਵ ਸਿੰਘ ਢੀਂਡਸਾ ਨਾਲ਼ ਜਿਸ 'ਚ ਉਨ੍ਹਾਂ ਨੇ ਆਪਣੀ ਰਣਨੀਤੀ ਸਪਸ਼ਟ ਕੀਤੀ ਹੈ ਤੇ ਅਕਾਲੀ ਦਲ ਟਕਸਾਲੀ ਨਾਲ਼ ਕਿਸ ਤਰ੍ਹਾਂ ਦਾ ਸਹਿਯੋਗ ਕਰਨ ਜਾ ਰਹੇ ਨੇ ਸੁਖਦੇਵ ਸਿੰਘ ਢੀਂਡਸਾ?
ਵੀਡੀਓ ਵੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ
https://youtu.be/HJn0Jf7nN2w