← ਪਿਛੇ ਪਰਤੋ
ਹਰਿਦੁਆਰ, 9 ਦਸੰਬਰ 2019 - ਅਨੁਜ ਗੁਪਤਾ ਨਾਮ ਦੇ ਇੱਕ ਸੀਨੀਅਰ ਪੱਤਰਕਾਰ ਦੀ ਲਾਸ਼ ਸੋਮਵਾਰ ਨੂੰ ਉਤਰਾਖੰਡ ਦੇ ਹਰਿਦੁਆਰ ਵਿੱਚੋਂ ਮਿਲਣ ਦੀ ਖਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਆਪਣੇ ਕਬਜ਼ੇ 'ਚ ਲੇ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।