ਮਨਪ੍ਰੀਤ ਸਿੰਘ ਜੱਸੀ
ਰਾਜਾਸਾਂਸੀ, 10 ਦਸੰਬਰ 2019 : ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੇਸ਼-ਵਿਦੇਸ਼ਾਂ ਤੋਂ ਪੁੱਜਣ ਵਾਲੀਆਂ ਕਈ ਉਡਾਣਾਂ ਆਪਣੇ ਨਿਰਧਾਰਿਤ ਸਮੇਂ ਤੋਂ ਲੇਟ ਹੋ ਗਈਆਂ ਹਨ।