← ਪਿਛੇ ਪਰਤੋ
ਚੰਡੀਗੜ੍ਹ, 21 ਜਨਵਰੀ 2020 - ਪੰਜਾਬ ਕੈਬਿਨੇਟ ਦੀ ਮੀਟਿੰਗ 28 ਜਨਵਰੀ ਨੂੰ ਦੁਪਹਿਰ 2:30 ਵਜੇ ਸੈਕਟਰ 3 ਸਥਿਤ ਪੰਜਾਬ ਭਵਨ ਵਿਖੇ ਮੁੱਖਮੰਤਰੀ ਦੀ ਅਗਵਾਈ 'ਚ ਹੋਵੇਗੀ।