ਚੰਡੀਗੜ੍ਹ, 31 ਮਾਰਚ 2020 - ਪੰਜਾਬ ਦੇ ਮੁੱਖ ਸਕੱਤਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸੂਬਾ ਸਰਕਾਰ ਅਧੀਨ ਆਉਂਦੇ ਸਾਰੇ ਵਿਭਾਗਾਂ, ਪੀਐਸਯੂ, ਖੁਦਮੁਖਤਿਆਰੀ ਸੰਸਥਾਵਾਂ, ਯੂਨੀਵਰਸਿਟੀਆਂ, ਪੀਪੀਐਸਸੀ, ਐੱਸਐੱਸਐੱਸਬੀ ਆਦਿ ਦੀਆਂ ਭਰਤੀਆਂ ਵਿੱਚ ਅਰਜ਼ੀਆਂ ਪ੍ਰਾਪਤ ਹੋਣ ਦੀ ਮਿਤੀ 30 ਅਪ੍ਰੈਲ, 2020 ਜਾਂ ਬਾਅਦ ਵਿੱਚ ਮੁਲਤਵੀ ਕਰ ਦਿੱਤੀ ਗਈ ਹੈ।