ਜੀ ਐੱਸ ਪੰਨੂ
ਪਟਿਆਲਾ, 16 ਅਪ੍ਰੈਲ 2020 - ਪਟਿਆਲਾ ਚ ਇੱਕ ਹੋਰ ਜਾਣੇ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ ਬੁਕਸ ਮਾਰਕੀਟ ਦਾ ਰਹਿਣ ਵਾਲਾ ਹੈ, ਜੋ ਬੀਤੇ ਦਿਨੀਂ ਪਟਿਆਲਾ ਦੇ ਸਫਾਵਾਦੀ ਗੇਟ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਆਇਆ ਸੀ। ਜਿਸ ਤੋਂ ਬਾਅਦ ਪਟਿਆਲਾ 'ਚ ਕੁੱਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7 ਹੋ ਗਈ ਹੈ। 7ਵੇਂ ਕੇਸ ਦੀ ਪੁਸ਼ਟੀ ਸੀ.ਐਸ. ਡਾ. ਹਰੀਸ਼ ਮਲਹੋਤਰਾ ਵੱਲੋਂ ਕੀਤੀ ਗਈ ਹੈ।