ਚੰਡੀਗੜ੍ਹ, 22 ਮਈ 2020 - ਪੰਜਾਬ 'ਚ ਸ਼ੁੱਕਰਵਾਰ ਨੂੰ ਸਿਰਫ ਇੱਕ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ ਜਦੋਂ ਕਿ ਅਜੇ ਵੀ ਸੂਬੇ 'ਚ 143 ਕੇਸ ਐਕਟਿਵ ਹਨ ਜਦੋਂ ਕਿ 4593 ਸੈਂਪਲਾਂ ਦੀ ਰਿਪੋਰਟ ਦੀ ਉਡੀਕ ਹੈ। ਪੜ੍ਹੋ ਪੂਰੀ ਡਿਟੇਲ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
22-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
22-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-01
22.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –28 (ਜਲੰਧਰ-7, ਸੰਗਰੂਰ-1, ਰੋਪੜ-6, ਫਤਿਹਗੜ੍ਹ ਸਾਹਿਬ-2, ਬਠਿੰਡਾ-4, ਮਾਨਸਾ-8)
· ਮੌਤਾਂ ਦੀ ਗਿਣਤੀ-00
2. ਕੁੱਲ ਮਾਮਲੇ
· ਅੰਤਿਮ ਜ਼ਿਲ੍ਹਾਵਾਰ ਆਂਕੜੇ ਜ਼ਿਲ੍ਹਿਆਂ ਦੇ ਸ਼ਿਫਟਿੰਗ/ਡੁਪਲੀਕੇਟ ਕੇਸਾਂ ਕਾਰਨ ਵਿਭਿੰਨ ਹੋ ਸਕਦੇ ਹਨ।