← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 25 ਮਈ 2020 - ਪਹਿਲਾ ਭਾਰਤੀ ਸਿੱਖ ਕਪਤਾਨ, ਤਿੰਨ ਓਲੰਪਿਕ ਜੇਤੂ ਬਲਬੀਰ ਸਿੰਘ ਸੀਨੀਅਰ ਸੋਮਵਾਰ ਸੇਵਰ ਏਸ ਦੁਨੀਆ ਤੋਂ ਰੁਖਸਤ ਹੋ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 5:30 ਵਜੇ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।