ਹਿਮਾਚਲ ਪ੍ਰਦੇਸ਼, 28 ਮਈ 2020 - ਹਿਮਾਚਲ ਪ੍ਰਦੇਸ਼ ਦੇ ਕਾਂਗੜਾ, ਊਨਾ, ਬਿਲਾਸਪੁਰ ਅਤੇ ਸੋਲਨ ਜ਼ਿਲ੍ਹਿਆਂ ਵਿੱਚ ਟਿੱਡੀ ਦੇ ਹੋਣ ਵਾਲੇ ਹਮਲੇ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਕਿਸਾਨਾਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਨੂੰ ਟਿੱਡੀ ਦਲ ਸਬੰਧੀ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਨੇੜਲੇ ਖੇਤੀਬਾੜੀ ਅਫਸਰਾਂ ਨੂੰ ਰਿਪੋਰਟ ਕਰਨ।