ਚੰਡੀਗੜ੍ਹ, 29 ਮਈ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਤੋਂ ਫੇਸਬੁੱਕ ‘ਤੇ ਲਾਈਵ ਹੋ ਕੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਹਨਾਂ ਨੇ ਇਹ ਜਾਣਕਾਰੀ ਇਕ ਟਵੀਟ ਰਾਹੀਂ ਸਾਂਝੀ ਕੀਤੀ ਤੇ ਦੱਸਿਆ ਕਿ ਉਹ 30 ਮਈ ਦਿਨ ਸ਼ਨੀਵਾਰ ਨੂੰ ਲਾਈਵ ਹੋਣਗੇ ਤੇ ਉਹਨਾਂ ਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੁੱਕਰਵਾਰ ਸ਼ਾਮ ਤੱਕ ਹੈਸ਼ਟੈਗ #AskCaptain ਦੀ ਵਰਤੋਂ ਕਰ ਕੇ ਆਪਣਾ ਸਵਾਲ ਭੇਜ ਸਕਦੇ ਹਨ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ ਨੂੰ ਕਲਿੱਕ ਕਰੋ...
https://twitter.com/capt_amarinder/status/1265931088641183744