ਚੰਡੀਗੜ੍ਹ, 29 ਮਈ, 2020 - ਪੰਜਾਬ 'ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 39 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ ਫਿਰ 200 ਤੋਂ ਟੱਪ ਗਈ ਹੈ ਅਤੇ ਹੁਣ ਸੂਬੇ 'ਚ 206 ਐਕਟਿਵ ਮਰੀਜ਼ ਹਨ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 2197 ਹੋ ਗਈ ਹੈ ਜਦੋਂ ਕਿ 1949 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
29-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
29-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-39
· * 23 ਪਾਜੇਟਿਵ ਮਾਮਲਿਆਂ ਦੇ ਸੰਕਰਮਣ ਦਾ ਸਰੋਤ ਪੰਜਾਬ ਤੋਂ ਬਾਹਰ ਹੈ।
29.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –3 (ਕਪੂਰਥਲਾ)
· ਮੌਤਾਂ ਦੀ ਗਿਣਤੀ-02 (ਲੁਧਿਆਣਾ ਅਤੇ ਅੰਮ੍ਰਿਤਸਰ)
2. ਕੁੱਲ ਮਾਮਲੇ