ਚੰਡੀਗੜ੍ਹ, 29 ਮਈ 2020 - ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਮੁਫਤ ਮਿਲ ਰਹੀ ਬਿਜਲੀ ਦੀ ਸਪਲਾਈ ਜਾਰੀ ਰਹੇਗੀ। ਇਸ ਸਬੰਧੀ ਉਨ੍ਹਾਂ ਨੇ ਟਵਿੱਟਰ 'ਤੇ ਟਵੀਟ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਲਈ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਦੀ ਅਜੇ ਕੋਈ ਯੋਜਨਾ ਨਹੀਂ ਹੈ ਅਤੇ ਕੋਰੋਨਾ ਦੇ ਮੁਸ਼ਕਿਲ ਹਾਲਾਤਾਂ 'ਚ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਪਲਾਈ ਜਾਰੀ ਰਹੇਗੀ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/capt_amarinder/status/1266391348170633218