← ਪਿਛੇ ਪਰਤੋ
ਚੰਡੀਗੜ੍ਹ, 30 ਮਈ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਨੀਵਾਰ ਸ਼ਾਮ ਨੂੰ ਫੇਸਬੁੱਕ 'ਤੇ ਲਾਈਵ ਹੋ ਕੇ ਲੋਕਾਂ ਦੁਆਰਾ ਸੂਬੇ ਵਿਚ ਕੋਵਿਡ-19 ਦੇ ਤਾਜ਼ਾ ਹਾਲਾਤਾਂ ਸਮੇਤ ਲਾਕਡਾਊਨ ਨੂੰ ਲੈ ਕੇ ਪੁੱਛੇ ਸਵਾਲਾਂ ਦੇ ਜਵਾਬ ਦੇਣਗੇ।