← ਪਿਛੇ ਪਰਤੋ
ਨਵੀਂ ਦਿੱਲੀ, 30 ਮਈ 2020 - ਦੇਸ਼ ਵਿਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਪਰ ਸਰਕਾਰ ਨੇ ਇਨ੍ਹਾਂ ਨੂੰ ਸ਼ਰਤਾਂ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਹੈ।